“ਉਹ ਗਵਾਹ ਬਣੋ ਜੋ ਮੁਕਤੀਦਾਤਾ ਦੀ ਘੋਸ਼ਣਾ ਕਰਦੇ ਹਨ,” ਪਰਮੇਸ਼ਵਰ ਦੇ ਇਨ੍ਹਾਂ ਵਚਨਾਂ ਨੂੰ ਮੰਨਣ ਲਈ, ਸਾਨੂੰ ਪਿਤਾ ਦੇ ਯੁੱਗ ਵਿੱਚ ਯਹੋਵਾਹ ਦਾ ਨਾਮ, ਪੁੱਤਰ ਦੇ ਯੁੱਗ ਵਿੱਚ ਯਿਸੂ ਦਾ ਨਾਮ, ਅਤੇ ਪਵਿੱਤਰ ਆਤਮਾ ਦੇ ਯੁੱਗ ਵਿੱਚ ਯਿਸੂ ਦੇ ਨਵੇਂ ਨਾਮ ਅਤੇ ਨਵੀਂ ਯਰੂਸ਼ਲਮ ਦੇ ਨਾਮ ਨੂੰ ਜਾਣਨਾ ਚਾਹੀਦਾ ਹੈ।
“ਧੰਨ ਹੈ ਉਹ, ਜੋ ਭਵਿੱਖਬਾਣੀ ਦੀਆਂ ਗੱਲਾਂ ਮੰਨਦਾ ਹੈ,” ਇਨ੍ਹਾਂ ਵਚਨਾਂ ਅਨੁਸਾਰ, ਚਰਚ ਆਫ਼ ਗੌਡ ਦੇ ਮੈਂਬਰ ਨਵੀਂ ਯਰੂਸ਼ਲਮ ਸਵਰਗੀ ਮਾਤਾ ਜੀ ਅਤੇ ਮਸੀਹ ਆਨ ਸਾਂਗ ਹੌਂਗ ਜੀ- ਆਤਮਾ ਅਤੇ ਲਾੜੀ ਦਾ ਪ੍ਰਚਾਰ ਕਰਦੇ ਹਨ ਜੋ ਪਵਿੱਤਰ ਆਤਮਾ ਦੇ ਯੁੱਗ ਵਿੱਚ ਮੁਕਤੀਦਾਤਾ ਦੇ ਰੂਪ ਵਿੱਚ ਆਏ ਹਨ।
ਤੁਸੀਂ ਮੇਰੇ ਗਵਾਹ ਹੋ, ਯਹੋਵਾਹ ਦਾ ਵਾਕ ਹੈ, ਨਾਲੇ ਮੇਰਾ ਦਾਸ ਜਿਹ ਨੂੰ ਮੈਂ ਚੁਣਿਆ,... ਯਸਾਯਾਹ 43:10
ਪਰ ਜਾਂ ਪਵਿੱਤ੍ਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ ਅਰ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਬੰਨੇ ਤੀਕੁਰ ਮੇਰੇ ਗਵਾਹ ਹੋਵੋਗੇ। ਰਸੂਲਾਂ ਦੇ ਕਰਤੱਬ 1:8
ਜਿਹੜਾ ਜਿੱਤਣ ਵਾਲਾ ਹੈ... ਮੈਂ ਆਪਣੇ ਪਰਮੇਸ਼ੁਰ ਦਾ ਨਾਮ ਅਤੇ ਆਪਣੇ ਪਰਮੇਸ਼ੁਰ ਦੀ ਨਗਰੀ ਨਵੀਂ ਯਰੂਸ਼ਲਮ ਦਾ ਨਾਉਂ ਜਿਹੜੀ ਪਰਮੇਸ਼ੁਰ ਵੱਲੋਂ ਸੁਰਗ ਵਿੱਚੋਂ ਉਤਰਦੀ ਹੈ ਅਤੇ ਆਪਣਾ ਨਵਾਂ ਨਾਮ ਓਸ ਉੱਤੇ ਲਿਖਾਵਾਂਗਾ। ਪ੍ਰਕਾਸ਼ ਦੀ ਪੋਥੀ 3:12
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ