ਜਦੋਂ ਇਸਰਾਏਲੀਆਂ ਨੇ ਮਿਸਰ ਛੱਡਿਆ, ਤਾਂ ਪਰਮੇਸ਼ਵਰ ਨੇ ਸਭ ਤੋਂ ਪਹਿਲਾਂ ਪਸਾਹ ਦੀ ਸ਼ਕਤੀ ਨੂੰ ਪ੍ਰਗਟ ਕੀਤਾ, ਅਤੇ ਮੂਸਾ ਦੀ ਬਿਵਸਥਾ ਦੁਆਰਾ ਪਸਾਹ ਦਾ ਐਲਾਨ ਕੀਤਾ, ਉਨ੍ਹਾਂ ਨੂੰ ਹੁਕਮ ਦਿੱਤਾ ਕਿ ਉਹ ਨਿਸ਼ਚਿਤ ਸਮੇਂ 'ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਨੂੰ ਮਨਾਉਣ।
ਬਾਅਦ ਵਿਚ, ਪਸਾਹ ਮਨਾਉਣ ਤੋਂ ਬਾਅਦ ਪਰਮੇਸ਼ਵਰ ਦੇ ਲੋਕਾਂ ਦੀ ਪ੍ਰਸ਼ੰਸ਼ਾ ਕੀਤੀ ਗਈ ਅਤੇ ਤਬਾਹੀ ਤੋਂ ਰੱਖਿਆ ਕੀਤੀ, ਅਤੇ ਯਿਸੂ ਨੇ ਵੀ ਆਪਣੇ ਚੇਲਿਆਂ ਨਾਲ ਪਸਾਹ ਮਨਾਇਆ, ਜਿਸ ਵਿੱਚ ਸਦੀਪਕ ਜੀਵਨ ਦੀ ਆਸ਼ੀਸ਼ ਮਿਲੀ।
ਕਿਉਂ 325 ਈ. ਵਿੱਚ ਪਸਾਹ ਨੂੰ ਨਸ਼ਟ ਕਰ ਦਿੱਤਾ ਗਿਆ ਸੀ, ਇਸ ਲਈ ਸਾਰੇ ਚਰਚ ਇੱਕ ਮੂਰਤੀਪੂਜਕ ਦੇਵਤਾ ਦੇ ਰੀਤੀ-ਰਿਵਾਜਾਂ ਦੀ ਪਾਲਣਾ ਕਰ ਰਹੇ ਹਨ।
ਹਾਲਾਂਕਿ, ਚਰਚ ਆਫ਼ ਗੌਡ ਦੇ ਮੈਂਬਰ ਪਸਾਹ ਦੇ ਮਹੱਤਵ ਦਾ ਅਹਿਸਾਸ ਕਰਦੇ ਹਨ, ਜਿਸ ਨੂੰ ਪਰਮੇਸ਼ਵਰ ਨੇ ਮਸੀਹ ਆਨ ਸਾਂਗ ਹੌਂਗ ਜੀ ਅਤੇ ਸਵਰਗੀ ਮਾਤਾ ਪਰਮੇਸ਼ਵਰ ਦੀਆਂ ਸਿੱਖਿਆਵਾਂ ਰਾਹੀਂ, ਆਪਣੇ ਲੋਕਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਮਨਾਉਣ ਅਤੇ ਇਸ ਦਾ ਪਾਲਣ ਕਰਨ ਦਾ ਹੁਕਮ ਦਿੱਤਾ।
ਤਦ ਪਾਤਸ਼ਾਹ ਨੇ ਸਾਰਿਆਂ ਲੋਕਾਂ ਨੂੰ ਏਹ ਹੁਕਮ ਦਿੱਤਾ ਭਈ ਜਿਵੇਂ ਇਸ ਨੇਮ ਦੀ ਪੋਥੀ ਵਿੱਚ ਲਿਖਿਆ ਹੈ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਪਸਹ ਮਨਾਓ।
ਅਤੇ ਉਸ ਤੋਂ ਪਹਿਲਾਂ ਕੋਈ ਪਾਤਸ਼ਾਹ ਉਹ ਦੇ ਵਰਗਾ ਨਹੀਂ ਹੋਇਆ ਜੋ ਆਪਣੇ ਸਾਰੇ ਮਨ ਅਰ ਆਪਣੀ ਜਾਨ ਅਰ ਆਪਣੀ ਸਾਰੀ ਸ਼ਕਤੀ ਨਾਲ ਮੂਸਾ ਦੀ ਸਾਰੀ ਬਿਵਸਥਾ ਅਨੁਸਾਰ ਯਹੋਵਾਹ ਦੀ ਵੱਲ ਫਿਰਿਆ ਹੋਵੇ ਅਰ ਨਾ ਉਹ ਦੇ ਮਗਰੋਂ ਕੋਈ ਉਹ ਦੇ ਵਰਗਾ ਉੱਠਿਆ।
2 ਰਾਜਿਆਂ 23:21-25
ਤਾਂ ਉਹ ਨੇ ਕਿਹਾ, ਸ਼ਹਿਰ ਵਿੱਚ ਫਲਾਣੇ ਕੋਲ ਜਾ ਕੇ ਉਹ ਨੂੰ ਕਹੋ ਭਈ ਗੁਰੂ ਆਖਦਾ ਹੈ, ਮੇਰਾ ਵੇਲਾ ਨੇੜੇ ਆ ਗਿਆ। ਮੈਂ ਆਪਣੇ ਚੇਲਿਆ ਨਾਲ ਤੇਰੇ ਘਰ ਪਸਾਹ ਦਾ ਤਿਉਹਾਰ ਕਰਾਂਗਾ।
ਚੇਲਿਆਂ ਨੇ ਜਿਸ ਤਰਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਉਸੇ ਤਰਾਂ ਕੀਤਾ ਅਤੇ ਪਸਾਹ ਤਿਆਰ ਕੀਤੀ।
ਮੱਤੀ 26:18–19
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ