ਜਦੋਂ ਇਸਰਾਏਲੀ ਮਿਸਰ ਦੀ ਗ਼ੁਲਾਮੀ ਤੋਂ ਆਜ਼ਾਦ ਹੋਏ, ਜਦੋਂ ਉਨ੍ਹਾਂ ਨੇ ਵਾਅਦੇ ਦੀ ਧਰਤੀ ਕਨਾਨ ਵਿੱਚ ਪ੍ਰਵੇਸ਼ ਕੀਤਾ, ਜਦੋਂ ਮੂਰਤੀਆਂ ਦੀ ਪੂਜਾ ਕਰਨ ਵਾਲੇ, ਰਾਜਾ ਯੋਸੀਯਾਹ ਅਤੇ ਰਾਜਾ ਹਿਜ਼ਕੀਯਾਹ ਪਰਮੇਸ਼ਵਰ ਕੋਲ ਵਾਪਸ ਆਏ, ਅਤੇ ਇੱਥੋਂ ਤੱਕ ਕਿ ਜਦੋਂ ਇਸਰਾਏਲੀਆਂ ਨੂੰ ਗ਼ੁਲਾਮੀ ਤੋਂ ਆਜ਼ਾਦ ਕੀਤਾ ਗਿਆ, ਫਿਰ ਵੀ ਪਸਾਹ ਦਾ ਕੇਂਦਰ ਵਿਚ ਸੀ।
ਠੀਕ ਉਸੇ ਤਰ੍ਹਾਂ ਜਿਵੇਂ ਉਸ ਸਮੇਂ ਹੋਇਆ ਸੀ, ਅੱਜ ਵੀ ਪਰਮੇਸ਼ਵਰ ਦੀ ਮੁਕਤੀ ਦਾ ਕੰਮ ਪਸਾਹ ਰਾਹੀਂ ਪ੍ਰਗਟ ਹੋ ਰਿਹਾ ਹੈ।
ਦੋ ਹਜ਼ਾਰ ਸਾਲ ਪਹਿਲਾਂ, ਨਵੇਂ ਨੇਮ ਦਾ ਪਸਾਹ, ਜਿਸ ਨੂੰ ਯਿਸੂ ਵੱਡੀ ਇੱਛਿਆ ਨਾਲ ਆਪਣੇ ਚੇਲਿਆਂ ਨਾਲ ਮਨਾਉਣਾ ਚਾਹੁੰਦੇ ਸੀ, ਧਰਮ ਅਤੇ ਰਾਜਨੀਤੀ ਵਿਚਕਾਰ ਮਿਲੀਭੁਗਤ ਕਾਰਨ 325 ਈਸਵੀ ਵਿੱਚ ਨਸ਼ਟ ਕਰ ਦਿੱਤਾ ਗਿਆ ਸੀ ਅਤੇ ਹਨੇਰੇ ਵਿੱਚ ਗਾਇਬ ਹੋ ਗਿਆ; ਹਾਲਾਂਕਿ, ਜਿਵੇਂ ਕਿ ਭਵਿੱਖਬਾਣੀ ਕੀਤੀ ਗਈ ਸੀ, ਮਸੀਹ ਆਨ ਸਾਂਗ ਹੌਂਗ ਜੀ ਆਏ ਅਤੇ ਪਸਾਹ ਦੁਆਰਾ ਮੁਕਤੀ ਦਾ ਕੰਮ ਦੀ ਸ਼ੁਰੂਆਤ ਕੀਤੀ।
ਉਸ ਨੇ ਉਨ੍ਹਾਂ ਨੂੰ ਕਿਹਾ ਕਿ ਮੈਂ ਵੱਡੀ ਇੱਛਿਆ ਨਾਲ ਚਾਹਿਆ ਜੋ ਆਪਣੇ ਕਸ਼ਟ ਭੋਗਣ ਤੋਂ ਪਹਿਲਾਂ ਇਹ ਪਸਾਹ ਤੁਹਾਡੇ ਨਾਲ ਖਾਵਾਂ।
ਲੂਕਾ 22:15
ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਚੇਲਿਆਂ ਨੇ ਯਿਸੂ ਕੋਲ ਆਣ ਕੇ ਆਖਿਆ, ਤੂੰ ਕਿੱਥੇ ਚਾਹੁੰਦਾ ਹੈਂ ਜੋ ਅਸੀਂ ਤੇਰੇ ਖਾਣ ਲਈ ਪਸਾਹ ਤਿਆਰ ਕਰੀਏ?
ਤਾਂ ਉਹ ਨੇ ਕਿਹਾ, ਸ਼ਹਿਰ ਵਿੱਚ ਫਲਾਣੇ ਕੋਲ ਜਾ ਕੇ ਉਹ ਨੂੰ ਕਹੋ ਭਈ ਗੁਰੂ ਆਖਦਾ ਹੈ, ਮੇਰਾ ਵੇਲਾ ਨੇੜੇ ਆ ਗਿਆ। ਮੈਂ ਆਪਣੇ ਚੇਲਿਆ ਨਾਲ ਤੇਰੇ ਘਰ ਪਸਾਹ ਦਾ ਤਿਉਹਾਰ ਕਰਾਂਗਾ।
ਮੱਤੀ 26:17-18
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ