ਮਨੁੱਖਜਾਤੀ ਨੂੰ ਸਵਰਗ ਦੇ ਰਾਜ ਵਿੱਚ ਸ਼ੈਤਾਨ ਦੁਆਰਾ ਧੋਖਾ ਦਿੱਤਾ ਗਿਆ ਸੀ ਅਤੇ ਪਰਮੇਸ਼ਵਰ ਨਾਲ ਵਿਸ਼ਵਾਸਘਾਤ ਕਰਨ ਦੇ ਪਾਪ ਕਾਰਨ ਇਸ ਧਰਤੀ ਉੱਤੇ ਸੁੱਟ ਦਿੱਤਾ ਗਿਆ ਸੀ। ਗੁਆਚੀਆਂ ਇਨ੍ਹਾਂ ਸੰਤਾਨਾਂ ਨੂੰ ਸਵਰਗ ਤੋਂ ਲੱਭਣ, ਉਨ੍ਹਾਂ ਨੂੰ ਪਾਪਾਂ ਦੀ ਮਾਫੀ ਦੇਣ ਅਤੇ ਉਨ੍ਹਾਂ ਸਾਰਿਆਂ ਨੂੰ ਸਵਰਗ ਦੇ ਰਾਜ ਵਿੱਚ ਵਾਪਸ ਲਿਆਉਣ ਲਈ, ਯਿਸੂ 2,000 ਸਾਲ ਪਹਿਲਾਂ ਆਏ, ਅਤੇ ਮਸੀਹ ਆਨ ਸਾਂਗ ਹੌਂਗ ਜੀ ਅਤੇ ਮਾਤਾ ਪਰਮੇਸ਼ਵਰ ਇਸ ਯੁੱਗ ਵਿੱਚ ਆਏ ਹਨ।
ਯਿਸੂ ਨੇ ਤੋੜਿਆਂ ਅਤੇ ਚਾਂਦੀ ਦੇ ਸਿੱਕਿਆਂ ਦੀਆਂ ਕਹਾਣੀਆਂ ਰਾਹੀਂ ਵਿਸਥਾਰ ਨਾਲ ਸਿਖਾਇਆ ਕਿ ਜਿਨ੍ਹਾਂ ਸੰਤਾਨਾਂ ਨੇ ਪਰਮੇਸ਼ਵਰ ਦੇ ਪਿਆਰ ਨੂੰ ਸਮਝਿਆ ਹੈ, ਉਹ ਪਰਮੇਸ਼ਵਰ ਨੂੰ ਕਿਵੇਂ ਖੁਸ਼ੀ ਦੇ ਸਕਦੀਆਂ ਹਨ। ਜਿਵੇਂ ਪਰਮੇਸ਼ਵਰ ਨੇ ਗੁਆਚੀਆਂ ਸੰਤਾਨਾਂ ਨੂੰ ਲੱਭਣ ਲਈ ਸਵਰਗ ਤੋਂ ਨਿਰੰਤਰ ਖੁਸ਼ਖਬਰੀ ਦਾ ਪ੍ਰਚਾਰ ਕੀਤਾ, ਉਸੇ ਤਰ੍ਹਾਂ ਸਾਨੂੰ ਵੀ ਆਪਣੇ ਗੁਆਚੇ ਭਰਾਵਾਂ ਅਤੇ ਭੈਣਾਂ ਨੂੰ ਲੱਭਣਾ ਚਾਹੀਦਾ ਹੈ - ਇਹ ਸਭ ਤੋਂ ਕੀਮਤੀ ਤੋਹਫ਼ਾ ਹੈ ਜੋ ਅਸੀਂ ਪਰਮੇਸ਼ਵਰ ਨੂੰ ਦੇ ਸਕਦੇ ਹਾਂ।
ਉਹ ਵੱਡੇ ਤੜਕੇ ਕੁਝ ਰਾਤ ਰਹਿੰਦਿਆ ਉੱਠ ਕੇ ਬਾਹਰ ਨਿੱਕਲਿਆ ਅਰ ਇੱਕ ਉਜਾੜ ਥਾਂ ਵਿੱਚ ਜਾ ਕੇ ਉੱਥੇ ਪ੍ਰਾਰਥਨਾ ਕੀਤੀ। ਉਸ ਨੇ ਉਨ੍ਹਾਂ ਨੂੰ ਕਿਹਾ, ਆਓ, ਕਿਸੇ ਹੋਰ ਪਾਸੇ ਨੇੜੇ ਦੇ ਨਗਰਾਂ ਵਿੱਚ ਚਲੀਏ ਜੋ ਮੈਂ ਉੱਥੇ ਭੀ ਪਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਨਿੱਕਲਿਆ ਹਾਂ। ਮਰਕੁਸ 1:35, 38
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ