ਸੀਯੋਨ ਦੇ ਮੈਂਬਰਾਂ ਦੀ ਉਹਨਾਂ ਦੀ ਪੜ੍ਹਾਈ, ਸਵੈਸੇਵੀ ਗਤੀਵਿਧੀਆਂ ਅਤੇ ਵਿਸ਼ਵਾਸ ਦੇ ਜੀਵਨ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਪ੍ਰਸ਼ੰਸਾ ਕੀਤੀ ਜਾਂਦੀ ਹੈ, ਪਰ ਉਹਨਾਂ ਵਿੱਚੋਂ ਸਭ ਤੋਂ ਮਹੱਤਵਪੂਰਨ ਗੱਲ ਮਸੀਹ ਆਨ ਸਾਂਗ ਹੌਂਗ ਜੀ ਅਤੇ ਮਾਤਾ ਪਰਮੇਸ਼ਵਰ ਉੱਤੇ ਉਨ੍ਹਾਂ ਦਾ ਵਿਸ਼ਵਾਸ ਹੈ, ਜੋ ਸਵਰਗ ਦੇ ਰਾਜ ਦਾ ਭੇਤ ਹੈ।
ਰਾਜਾ ਦਾਊਦ ਦੀ ਮੌਤ ਤੋਂ ਸੈਂਕੜੇ ਸਾਲ ਬਾਅਦ, ਨਬੀ ਹਿਜ਼ਕੀਏਲ ਨੇ ਭਵਿੱਖਬਾਣੀ ਕੀਤੀ ਸੀ ਕਿ ਪਰਮੇਸ਼ਵਰ ਆਖ਼ਰੀ ਦਿਨਾਂ ਵਿਚ ਨਵੇਂ ਨੇਮ ਦੇ ਨਾਲ ਦਾਊਦ ਦੇ ਰੂਪ ਵਿਚ ਆਉਣਗੇ।
ਮਸੀਹ ਆਨ ਸਾਂਗ ਹੌਂਗ ਜੀ, ਜੋ ਆਤਮਿਕ ਦਾਊਦ ਦੇ ਰੂਪ ਵਿੱਚ ਆਏ, ਨੇ ਨਵੇਂ ਨੇਮ ਪਸਾਹ ਨੂੰ ਦੁਬਾਰਾ ਸਥਾਪਿਤ ਕੀਤਾ, ਜਿਸ ਨੂੰ 325 ਈਸਵੀ ਵਿੱਚ ਖ਼ਤਮ ਕਰ ਦਿੱਤਾ ਗਿਆ ਸੀ, ਅਤੇ ਸਾਨੂੰ ਇਹ ਦੱਸਿਆ ਕਿ ਅਸੀਂ ਸਿਰਫ਼ ਉਦੋਂ ਬਚਾਏ ਜਾ ਸਕਦੇ ਹਾਂ ਜਦੋਂ ਅਸੀਂ ਮਾਤਾ ਪਰਮੇਸ਼ਵਰ ਕੋਲ ਆਉਂਦੇ ਹਾਂ, ਜੋ ਕਿ ਨਵੇਂ ਨੇਮ ਦੀ ਅਸਲੀਅਤ ਹੈ।
ਮੇਰਾ ਦਾਸ ਦਾਊਦ ਸਦਾ ਲਈ ਉਨ੍ਹਾਂ ਦਾ ਰਾਜਕੁਮਾਰ ਹੋਵੇਗਾ ਅਤੇ ਮੈਂ ਉਨ੍ਹਾਂ ਦੇ ਨਾਲ ਸ਼ਾਂਤੀ ਦਾ ਨੇਮ ਅਰਥਾਤ ਸਦਾ ਦਾ ਨੇਮ ਬੰਨ੍ਹਾਂਗਾ …ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਓਹ ਮੇਰੀ ਪਰਜਾ ਹੋਣਗੇ।
ਹਿਜ਼ਕੀਏਲ 37:25-27
ਵੇਖੋ, ਓਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ … ਮੈਂ ਆਪਣੀ ਬਿਵਸਥਾ ਨੂੰ ਓਹਨਾਂ ਦੇ ਅੰਦਰ ਰੱਖਾਂਗਾ ਅਤੇ ਓਹਨਾਂ ਦੇ ਦਿਲਾਂ ਉੱਤੇ ਲਿਖਾਂਗਾ। ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਓਹ ਮੇਰੀ ਪਰਜਾ ਹੋਣਗੇ
ਯਿਰਮਿਯਾਹ 31:31-33
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ