ਜਿਸ ਤਰ੍ਹਾਂ ਪਰਮੇਸ਼ਵਰ ਨੇ ਅਬਰਾਹਮ, ਨੂਹ ਅਤੇ ਪਤਰਸ ਵਰਗੇ ਵਿਸ਼ਵਾਸ ਦੇ ਪੂਰਖਿਆਂ ਨੂੰ
ਉੱਦੋਂ ਆਸ਼ੀਸ਼ ਦਿੱਤੀ ਸੀ, ਜਦੋਂ ਉਨ੍ਹਾਂ ਨੇ ਔਖੇ ਹਾਲਾਤਾਂ ਵਿੱਚ ਵੀ ਪਰਮੇਸ਼ਵਰ ਦੇ ਵਚਨ ਤੇ ਭਰੋਸਾ ਕੀਤਾ ਸੀ, ਇਸ ਤਰ੍ਹਾਂ ਉਹ ਅੱਜ ਵੀ ਸਾਡੇ ਸਾਹਮਣੇ ਆਉਣ ਵਾਲੀਆਂ ਚੁਣੌਤੀਪੂਰਨ ਹਾਲਾਤਾਂ ਵਿੱਚ ਸਾਡੇ ਵਿਸ਼ਵਾਸ ਦੀ ਵੀ ਜਾਂਚ ਕਰਦੇ ਹਨ।
ਸਰਬ ਸ਼ਕਤੀਮਾਨ ਪਰਮੇਸ਼ਵਰ ਨੇ ਧਰਤੀ ਦੀ ਰਚਨਾ ਕੀਤੀ ਅਤੇ ਆਪਣੇ ਵਚਨ ਦੇ ਦੁਆਰਾ ਮੁਰਦਿਆਂ ਨੂੰ ਵੀ ਜੀਉਂਦਾ ਕੀਤਾ।
ਜਦ ਅਸੀਂ ਪਰਮੇਸ਼ਵਰ ਆਨ ਸਾਂਗ ਹੌਂਗ ਜੀ ਅਤੇ ਮਾਤਾ ਪਰਮੇਸ਼ਵਰ ਦੇ ਵਚਨਾਂ ਤੇ ਭਰੋਸਾ ਕਰਦੇ ਹਾਂ
ਅਤੇ ਉਨ੍ਹਾਂ ਦਾ ਪਾਲਣ ਕਰਦੇ ਹਾਂ, ਤਦ ਅਸੀਂ ਪਰਮੇਸ਼ਵਰ ਦੀ ਹੈਰਾਨੀਜਨਕ ਯੋਜਨਾ ਨੂੰ ਮਹਿਸੂਸ ਕਰ ਸਕਦੇ ਹਾਂ
ਜੋ ਸਾਨੂੰ ਪਵਿੱਤਰ ਆਤਮਾ ਦੇ ਯੁੱਗ ਵਿੱਚ ਮੁਕਤੀ ਵੱਲ ਲੈ ਜਾਂਦੇ ਹਨ।
ਕਿਉਂ ਜੋ ਮੇਰੇ ਖਿਆਲ ਤੁਹਾਡੇ ਖਿਆਲ ਨਹੀਂ, ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ।
ਜਿਵੇਂ ਅਕਾਸ਼ ਧਰਤੀ ਤੋਂ ਉੱਚੇ ਹਨ, ਤਿਵੇਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ,
ਅਤੇ ਮੇਰੇ ਖਿਆਲ ਤੁਹਾਡੇ ਖਿਆਲਾਂ ਤੋਂ ਉੱਚੇ ਹਨ।…
ਤਿਵੇਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ,
ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ,
ਅਤੇ ਜਿਸ ਲਈ ਮੈਂ ਘੱਲਿਆ, ਉਸ ਵਿੱਚ ਸਫ਼ਲ ਹੋਏਗਾ।
ਯਸਾਯਾਹ 55:8-11
119 ਬੁੰਡਾਂਗ-ਗੁ, ਸੰਗਨਮ-ਸੀ, ਗਯੋਂਗੀ-ਡੂ, ਕੋਰੀਆ
ਫੋਨ 031-738-5999 ਫੈਕਸ 031-738-5998
ਮੁੱਖ ਦਫਤਰ: 50, Sunae-ro (Sunae-dong), Bundang-gu, Seongnam-si, Gyeonggi-do, Rep. Korea
ਮੁੱਖ ਚਰਚਾਂ: 35, ਪੰਗਯੋਯੋਕ-ਰੋ (526, ਬੈਗੀਯੋਂ-ਡੋਂਗ), ਬੁੰਡਾਂਗ-ਗੁ, ਸੇਓਂਗਨਮ-ਸੀ, ਗਯੋਂਗੀ-ਡੂ, ਰਿਪ. ਕੋਰੀਆ
ⓒ ਚਰਚ ਆਫ਼ ਗੌਡ ਵਰਲਡ ਮਿਸ਼ਨ ਸੋਸਾਇਟੀ। ਸਾਰੇ ਹੱਕ ਰਾਖਵੇਂ ਹਨ। ਨਿੱਜੀ ਜਾਣਕਾਰੀ ਦੀ ਵਰਤੋ ਕਰਨ ਦੀ ਨੀਤੀ